ਅੱਖਾਂ ਵਿੱਚ ਹੰਜੂ ਵੀ ਨਹੀ ਤੇ

ਅੱਖਾਂ ਵਿੱਚ ਹੰਜੂ ਵੀ ਨਹੀ
ਤੇ ਦਿਲੋ ਅਸੀ ਖੁਸ਼ ਵੀ ਨਹੀ…..
ਕਾਹਦਾ ਹੱਕ ਜਮਾਈਏ ਵੇ ਸੱਜਣਾ
ਅਸੀ ਹੁਣ ਤੇਰੇ ਕੁਛ ਵੀ ਨਹੀ …