ਅੱਜ ਦਿਲ ਪੁੱਛ ਬੈਠਾ

ਅੱਜ ਦਿਲ ਪੁੱਛ ਬੈਠਾ ਆਪਣੀ ਹੀ ਤਸਵੀਰ ਤੋ ,
ਤੂੰ ਕੀ ਪਾਇਆ ਆਪਣੀ ਤਕ਼ਦੀਰ ਤੋ ,
ਤੇਰੀ ਤਸਵੀਰ ਦਿਲ ਦੇ ਸ਼ੀਸ਼ੇ ਨੂੰ ਵਿਖਾਈ ,
ਤੇ ਕੇਹਾ ਅਜੇਹਾ ਪਿਆਰ ਪਾਇਆ ਤਕ਼ਦੀਰ ਤੋ