ਇਸ਼ਕ ਦੇ ਵਿੱਚ ਜਿੱਤ,

ਇਸ਼ਕ ਦੇ ਵਿੱਚ ਜਿੱਤ, ਕਿਸਮਤ ਵਾਲੇ ਹੱਥ
ਆਉਂਦੀ ਏ ,
ਕਈ ਬਣ ਜਾਂਦੇ ਰਾਜੇ, ਕਈਆਂਨੂੰ ਮੰਗਣ ਲਾਉਂਦੀ ਏ ,
ਮਾਣ ਕਰੋ ਨਾ ਹੁਸਨ ਤੇ ਪੈਸਾ ਕਿਸੇ ਦਾ ਹੋਇਆ ਨਾ ,
ਕਰਮਾ ਵਾਲਾ ਹੋਉ ਦਿਲ ਜਿਹੜਾ ਕਦੀ ਵੀ ਰੋਇਆ
ਨਾ