ਉਹਨੂੰ ਆਪਣੇ ਹਾਲ ਦਾ ਹਿਸਾਬ

ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ,
ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ ???
ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ,
ਫੇਰ ਉਹਦੇ ਹੱਥਾ ਚ #ਜ਼ਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ ???