ਓਹਨੂੰ ਵਿਛੜ ਦੇ ਵਕ਼ਤ

ਓਹਨੂੰ ਵਿਛੜ ਦੇ ਵਕ਼ਤ ਪੁਛ ਲਿਆ “ਕਿਸੇ ਹੋਰ ਦਾ ਹੋਣ ਲਗਿਆ ਹੈ ?”
ਤਾ ਜਵਾਬ ਆਇਆ “ਪਹਿਲਾ ਤੇਰਾ ਕਦੋ ਸੀ ਮੈਂ ?”