ਕਫਨ

ਖਰੀਦ ਰਿਹਾ ਸੀ ਇਸ਼ਕ ਦੀ ਚਾਦਰ ਮੁਹੱਬਤ ਦੇ ਬਜ਼ਾਰ ਵਿੱਚੋਂ ਮੈਂ,
ਲੋਕਾਂ ਦੀ ਭੀੜ ਵਿੱਚੋਂ ਆਵਾਜ ਆਈ,
ਅਗਲੀ ਦੁਕਾਨ ਤੋਂ ਆਪਣੇ ਲਈ ਕਫਨ ਵੀ ਖਰੀਦ ਦਾ ਜਾ,
ਤੇਰੇ ਜਖਮ ਢੱਕਣ ਦੇ ਕੰਮ ਆਊਗਾ