ਕੁੱਤਾ ਰੋਵੇ ਚੁੱਪ ਕਰਾਉਂਦੀ ਦੇਖੀ ਦੁਨੀਆਂ ਮੈਂ – Pnider Joahan

ਕੁੱਤਾ ਰੋਵੇ ਚੁੱਪ ਕਰਾਉਂਦੀ ਦੇਖੀ ਦੁਨੀਆਂ ਮੈਂ,

ਬੰਦਾ ਰੋਵੇ ਹੋਰ ਰਵਾਉਂਦੀ ਦੇਖੀ ਦੁਨੀਆਂ ਮੈਂ

ਜਿਉਂਦੇ ਜੀ ਨਾ ਜਿਸ ਬਾਪੁ ਨੁੰ ਰੋਟੀ ਦਿੱਤੀ ਗਈ,,

ਮਰਨੇ ਪਿੱਛੋਂ ਪਿੰਡ ਰਜਾਉਂਦੀ ਦੇਖੀ ਦੁਨੀਆਂ ਮੈਂ……