ਚਿੱਟਾ ਚਾਦਰਾ, ਪੱਗ ਗੁਲਾਬੀ,

ਚਿੱਟਾ ਚਾਦਰਾ, ਪੱਗ ਗੁਲਾਬੀ, ਖੂਹ ਤੇ ਕੱਪੜੇ ਧੋਵੇ,
ਸਾਬਣ ਥੋੜਾ, ਮੈਲ ਬਥੇਰੀ, ਉੱਚੀ ਉੱਚੀ ਰੋਵੇ,
ਛੜੇ ਵਿਚਾਰੇ ਦੇ, ਕੌਣ ਚਾਦਰੇ ਧੋਵੇ,
ਛੜੇ ਵਿਚਾਰੇ ਦੇ, ਕੌਣ ਚਾਦਰੇ ਧੋਵੇ