ਜੇ ਤੂੰ ਥੋੜਾ ਜੇਹਾ

ਜੇ ਤੂੰ ਥੋੜਾ ਜੇਹਾ ਵੀ ਸੋਚਿਆ ਮੇਰੇ ਵਾਸਤੇ
ਮੈ ਜਿੰਦ ਜਾਂ ਵਾਰ ਦਿਆ ਤੇਰੇ ਵਾਸਤੇ
ਜੇ ਤੇਰੀ ਜ਼ਿੰਦਗੀ ਚ ਆ ਜਾਵੇ ਹਨੇਰਾ
ਤਾਂ ਖੁਦ ਨੂ ਜਲਾ ਦਿਆ ਤੇਰੇ ਵਾਸਤੇ