ਤੇਰੇ ਪਿੰਡ ਦੀਆਂ ਰਾਹਾਂ………ranvir sangha

ਮੇਰੇ ਮੱਥੇ ਨੂੰ ਨਸੀਬ ਹੁੰਦੇ ਰਹਿਣ ਤੇਰੇ ਪੈਰ,

ਮੇਰੇ ਪੈਰੀਂ ਲੱਗ ਜਾਣ ਤੇਰੇ ਪਿੰਡ ਦੀਆਂ ਰਾਹਾਂ