ਪਿੱਠ ਉੱਤੇ ਕੀਤਾ ਹੋਇਆ ਵਾਰ

ਪਿੱਠ ਉੱਤੇ ਕੀਤਾ ਹੋਇਆ ਵਾਰ ਮਾਰ ਜਾਂਦਾ ਏ,
ਅੱਖਾਂ ਮੀਚ ਕੀਤਾ ਇਤਬਾਰ ਮਾਰ ਜਾਂਦਾ ਏ,
ਕਦੇ ਮਾਰ ਜਾਂਦਾ ਏ #ਪਿਆਰ ਇੱਕ ਤਰਫਾ,
ਕਦੇ ਦੇਰ ਨਾਲ ਕੀਤਾ ਇਜ਼ਹਾਰ ਮਾਰ ਜਾਂਦਾ ਏ…