ਬਾਂਹ ਫੜਕੇ ਲੈ ਚੱਲ ਮੈਨੂੰ,

ਬਾਂਹ ਫੜਕੇ ਲੈ ਚੱਲ ਮੈਨੂੰ,
ਬੜੀ ਸੋਹਣੀ ਮਿੱਟੀ ਤੇਰੀਆਂ ਰਾਹਵਾਂ ਦੀ,
ਜੇ ਪਿਆਰ ਸਜ਼ਾ ਤਾਂ ਮਨਜ਼ੂਰ ਸਾਨੂੰ,
ਪਰ ਕੈਦ ਹੋਵੇ ਤੇਰੀਆਂ ਬਾਹਵਾਂ ਦੀ